ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਮਿਲੀ ਸਰਕਾਰੀ ਨੌਕਰੀ!

ਜਲੰਧਰ, 3 ਦਸੰਬਰ (ਪੰਜਾਬ ਮੇਲ)- ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਅਤੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਵਿਚ ਕਿਸਾਨ ਅੰਦੋਲਨ ਦੌਰਾਨ 700 ਤੋਂ ਵਧ ਕਿਸਾਨ ਸ਼ਹੀਦ ਹੋਏ ਸਨ। ਸਰਕਾਰ ਨਾਲ ਹੋਏ ਸਮਝੌਤੇ ਤਹਿਤ ਜਿਹੜੇ ਕਿਸਾਨ ਅਤੇ ਖੇਤ ਮਜ਼ਦੂਰ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਹੋਰ ਆਰਥਿਕ ਮਦਦ […]

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਦੀ ਹਮਾਇਤ ਮਗਰੋਂ ਤਕਨੀਕੀ ਕੰਪਨੀਆਂ ਸਰਗਰਮ

ਕਈ ਕੰਪਨੀਆਂ ਦੇ ਆਗੂਆਂ ‘ਚ ਟਰੰਪ ਦੇ ਐਲਾਨ ਮਗਰੋਂ ਰੋਸ ਕੈਲੀਫੋਰਨੀਆ, 3 ਦਸੰਬਰ (ਪੰਜਾਬ ਮੇਲ)- ਅਮਰੀਕਾ ਦੇ ਨਵੇਂ ਬਣਨ ਵਾਲੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਐੱਚ-1ਬੀ ਵੀਜ਼ਾ ਦੀ ਹਮਾਇਤ ਕੀਤੇ ਜਾਣ ਮਗਰੋਂ ਗੂਗਲ ਤੇ ਮੇਟਾ ਦੇ ਮੁਖੀਆਂ ਸਮੇਤ ਅਮਰੀਕਾ ਦੇ ਅਮੀਰ ਤੇ ਤਾਕਤਵਰ ਲੋਕਾਂ ਨੇ ਟਰੰਪ ਨਾਲ ਨੇੜਤਾ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਸਥਾਨਕ […]

ਜਸਵੀਰ ਸਿੰਘ ਗੜ੍ਹੀ ਆਮ ਆਦਮੀ ਪਾਰਟੀ ‘ਚ ਸ਼ਾਮਲ

ਬਸਪਾ ‘ਤੇ ਕਾਂਸ਼ੀ ਰਾਮ ਦੇ ਆਦਰਸ਼ਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਚੰਡੀਗੜ੍ਹ, 3 ਦਸੰਬਰ (ਪੰਜਾਬ ਮੇਲ)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਵੇਂ ਸਾਲ ਦੇ ਪਹਿਲੇ ਦਿਨ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ ਹਨ। ਪਾਰਟੀ ‘ਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਰਿਹਾਇਸ਼ […]

ਯੂ.ਕੇ. ਵੱਲੋਂ ਭਾਰਤ ਲਈ ਯਾਤਰਾ ਸਲਾਹ ‘ਚ ਸੈਟੇਲਾਈਟ ਫੋਨਾਂ ਵਿਰੁੱਧ ਚਿਤਾਵਨੀ

ਲੰਡਨ, 3 ਦਸੰਬਰ (ਪੰਜਾਬ ਮੇਲ)- ਬਰਤਾਨੀਆ ਦੀ ਸਰਕਾਰ ਨੇ ਯਾਤਰਾ ਸਲਾਹ ਦਿੰਦਿਆਂ ਭਾਰਤ ਯਾਤਰਾ ਦੌਰਾਨ ਬਰਤਾਨਵੀ ਨਾਗਰਿਕਾਂ ਨੂੰ ਬਿਨਾਂ ਲਾਇਸੈਂਸ ਦੇ ਭਾਰਤ ਵਿਚ ਸੈਟੇਲਾਈਟ ਫੋਨ ਲੈ ਕੇ ਜਾਣ ਜਾਂ ਇਸਦੀ ਵਰਤੋਂ ਕਰਨ ਤੋਂ ਬਚਣ ਲਈ ਚਿਤਾਵਨੀ ਦਿੱਤੀ ਹੈ। ਵਿਦੇਸ਼, ਰਾਸ਼ਟਰਮੰਡਲ ਤੇ ਵਿਕਾਸ ਦਫਤਰ (ਐੱਫ.ਸੀ.ਡੀ.ਓ.) ਨੇ ਭਾਰਤ ਲਈ ਆਪਣੀ ਸਲਾਹ ਦੀ ਸਮੀਖਿਆ ਕੀਤੀ। ਰਿਪੋਰਟ ਦਿੱਤੀ ਕਿ […]

ਸਵਿਟਜ਼ਰਲੈਂਡ ‘ਚ ਬੁਰਕੇ ‘ਤੇ ਪਾਬੰਦੀ, ਪਾਉਣ ‘ਤੇ ਲੱਗੇਗਾ 1000 ਸਵਿਸ ਫਰੈਂਕ ਜੁਰਮਾਨਾ

ਬਰਨ, 3 ਦਸੰਬਰ (ਪੰਜਾਬ ਮੇਲ)-ਸਵਿਟਜ਼ਰਲੈਂਡ ‘ਚ 1 ਜਨਵਰੀ ਤੋਂ ਜਨਤਕ ਥਾਵਾਂ ‘ਤੇ ਔਰਤਾਂ ਦੇ ਹਿਜਾਬ, ਬੁਰਕੇ ਜਾਂ ਕਿਸੇ ਹੋਰ ਸਾਧਨ ਨਾਲ ਮੂੰਹ ਢਕਣ ‘ਤੇ ਪਾਬੰਦੀ ਲਾਗੂ ਹੋ ਗਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਇਸ ਕਾਨੂੰਨ ਦੀ ਉਲੰਘਣਾ ਕਰਨ ‘ਤੇ 1000 ਸਵਿਸ ਫ੍ਰੈਂਕ ਜੁਰਮਾਨਾ ਲਾਇਆ ਜਾਵੇਗਾ। 2021 ‘ਚ ਸਵਿਟਜ਼ਰਲੈਂਡ ਵਿਚ ਹੋਏ ਜਨਮਤ ਸੰਗ੍ਰਹਿ ਵਿਚ 51.21 ਫੀਸਦੀ […]

ਚੀਨ ਨੇ ਭਾਰਤੀਆਂ ਵੀਜ਼ਾ ਫੀਸ ‘ਚ ਕਟੌਤੀ ਦੀ ਮਿਆਦ ਵਧਾਈ

ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਚੀਨ ਨੇ ਵਿਦੇਸ਼ੀਆਂ ਦੀ ਸਹੂਲਤ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਇਕ ਮਹੱਤਵਪੂਰਨ ਕਦਮ ‘ਚ ਭਾਰਤ ‘ਚ ਚੀਨੀ ਦੂਤਘਰ ਨੇ ਵੀਜ਼ਾ ਫ਼ੀਸ ‘ਚ ਕਟੌਤੀ ਦੀ ਮਿਆਦ ਨੂੰ 31 ਦਸੰਬਰ 2025 ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਦੂਤਘਰ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿੱਤੀ। ਨਵੇਂ ਬਿਆਨ ਮੁਤਾਬਕ ਵਿਜ਼ਿਟਰਾਂ ਲਈ ਸਿੰਗਲ […]

ਐਂਜਲੀਨਾ ਜੋਲੀ ਅਤੇ ਬਰੈਡ ਪਿਟ ‘ਚ ਹੋਇਆ ਤਲਾਕ

8 ਸਾਲਾਂ ਮਗਰੋਂ ਸਮਝੌਤੇ ‘ਤੇ ਸਹਿਮਤੀ ਬਣੀ ਲਾਸ ਏਂਜਲਸ, 3 ਦਸੰਬਰ (ਪੰਜਾਬ ਮੇਲ)-ਅਦਾਕਾਰਾ ਐਂਜਲੀਨਾ ਜੋਲੀ ਤੇ ਬਰੈਡ ਪਿਟ ਦਾ ਤਲਾਕ ਹੋ ਗਿਆ ਹੈ, ਜੋ ਹੌਲੀਵੁੱਡ ਦੇ ਇਤਿਹਾਸ ‘ਚ ਸਭ ਤੋਂ ਲੰਮੇ ਤੇ ਵਿਵਾਦਮਈ ਰਹਿਣ ਵਾਲੇ ਤਲਾਕਾਂ ‘ਚੋਂ ਇਕ ਹੈ। ਅਦਾਕਾਰਾ ਜੋਲੀ ਦੀ ਅਟਾਰਨੀ ਜੇਮਜ਼ ਸਾਈਮਨ ਨੇ ਜੋੜੀ ਦੇ ਤਲਾਕ ਸਬੰਧੀ ਹੋਏ ਸਮਝੌਤੇ ਦੀ ਪੁਸ਼ਟੀ ਕੀਤੀ, […]

26/11 ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ ਲਿਆਂਦਾ ਜਾਵੇਗਾ ਦਿੱਲੀ

ਨਵੀਂ ਦਿੱਲੀ, 3 ਦਸੰਬਰ (ਪੰਜਾਬ ਮੇਲ)- ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਜਲਦ ਭਾਰਤ ਲਿਆਂਦਾ ਜਾ ਸਕਦਾ ਹੈ। ਉਸ ਨੂੰ ਕੂਟਨੀਤਿਕ ਪ੍ਰਕਿਰਿਆਵਾਂ ਰਾਹੀਂ ਭਾਰਤ ਹਵਾਲੇ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਹ 26/11 ਦੇ ਮੁੰਬਈ ਹਮਲਿਆਂ ਵਿਚ ਸ਼ਾਮਲ ਸੀ। ਅਗਸਤ 2024 ਵਿਚ ਅਮਰੀਕੀ ਅਦਾਲਤ ਨੇ ਇਸ ਮਾਮਲੇ ਵਿਚ ਆਪਣਾ ਫੈਸਲਾ ਸੁਣਾਇਆ ਸੀ। ਅਦਾਲਤ […]

Delhi fog : ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ’ਚ ਦੇਰੀ

ਨਵੀਂ ਦਿੱਲੀ, 3 ਜਨਵਰੀ (ਪੰਜਾਬ ਮੇਲ)-  ਕੌਮੀ ਰਾਜਧਾਨੀ ਵਿੱਚ ਅੱਜ ਤੜਕਸਾਰ ਸੰਘਣੀ ਧੁੰਦ ਦੇਖਣ ਨੂੰ ਮਿਲੀ ਜਿਸ ਕਾਰਨ ਵਿਜ਼ੀਬਿਲਟੀ ਘੱਟ ਰਹੀ। ਘੱਟ ਵਿਜ਼ੀਬਿਲਟੀ ਅਤੇ ਖਰਾਬ ਮੌਸਮ ਕਾਰਨ ਸ਼ੁੱਕਰਵਾਰ ਸਵੇਰੇ ਦਿੱਲੀ ਹਵਾਈ ਅੱਡੇ ’ਤੇ 100 ਤੋਂ ਵੱਧ ਉਡਾਣਾਂ ’ਚ ਦੇਰੀ ਹੋਈ ਹੈ।। ਅਧਿਕਾਰੀ ਨੇ ਕਿਹਾ ਕਿ 100 ਤੋਂ ਵੱਧ ਉਡਾਣਾਂ ਵਿੱਚ ਦੇਰੀ ਹੋਈ ਹੈ ਪਰ ਹੁਣ […]

ਸਿਡਨੀ ਟੈਸਟ: ਭਾਰਤੀ ਬੱਲੇਬਾਜ਼ਾਂ ਦਾ ਖਰਾਬ ਪ੍ਰਦਰਸ਼ਨ ਜਾਰੀ; ਪਹਿਲੀ ਪਾਰੀ 185 ਦੌੜਾਂ ’ਤੇ ਸਿਮਟੀ

ਸਿਡਨੀ, 3 ਜਨਵਰੀ (ਪੰਜਾਬ ਮੇਲ)-  ਸਿਡਨੀ ਵਿਚ ਖੇਡੇ ਜਾ ਰਹੇ ਲੜੀ ਦੇ ਪੰਜਵੇਂ ਤੇ ਆਖਰੀ ਟੈਸਟ ਕ੍ਰਿਕਟ ਮੈਚ ਦੇ ਪਹਿਲੇ ਦਿਨ ਇਕ ਵਾਰ ਫੇਰ ਮੇਜ਼ਬਾਨ ਆਸਟਰੇਲੀਅਨ ਟੀਮ ਦੇ ਗੇਂਦਬਾਜ਼ਾਂ ਦਾ ਦਬਦਬਾ ਬਰਕਰਾਰ ਰਿਹਾ ਤੇ ਭਾਰਤ ਦੀ ਪਹਿਲੀ ਪਾਰੀ 185 ਦੌੜਾਂ ’ਤੇ ਸਿਮਟ ਗਈ। ਭਾਰਤ ਜਿਸ ਦਾ ਇਕੇ ਵੇਲੇ ਚਾਹ ਦੇ ਸਮੇਂ ਤੱਕ ਸਕੋਰ 107/4 ਸੀ, […]