ਅਮਰੀਕੀ ਅਦਾਲਤ ਵੱਲੋਂ ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ‘ਚ ਡਿਪੋਰਟੇਸ਼ਨ ਦੀ ਕਾਰਵਾਈ ‘ਤੇ ਅਸਥਾਈ ਰੋਕ
-ਫੈਡਰਲ ਅਦਾਲਤ ਨੇ ਟਰੰਪ ਦੀ ਡਿਪੋਰਟੇਸ਼ਨ ਨੀਤੀ ਨੂੰ ਲੈ ਕੇ ਜਾਰੀ ਕੀਤਾ ਵੱਡਾ ਫਰਮਾਨ ਵਾਸ਼ਿੰਗਟਨ ਡੀ.ਸੀ., 26 ਫਰਵਰੀ (ਪੰਜਾਬ ਮੇਲ)- ਅਮਰੀਕਾ ਦੀ ਫੈਡਰਲ ਅਦਾਲਤ ਨੇ ਟਰੰਪ ਦੀ ਡਿਪੋਰਟੇਸ਼ਨ ਨੀਤੀ ਨੂੰ ਲੈ ਕੇ ਇਕ ਵੱਡਾ ਫਰਮਾਨ ਜਾਰੀ ਕੀਤਾ ਹੈ। ਫੈਡਰਲ ਅਦਾਲਤ ਦੇ ਜੱਜ ਨੇ ਗਿਰਜਾਘਰਾਂ, ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ‘ਚ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈ.ਸੀ.ਈ.) […]