ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ
ਅੰਮ੍ਰਿਤਸਰ, 10 ਫਰਵਰੀ (ਪੰਜਾਬ ਮੇਲ)- ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ। ਇਹ ਮੀਟਿੰਗ ਅੰਮ੍ਰਿਤਸਰ ‘ਚ ਸ਼੍ਰੋਮਣੀ […]