ਕਾਂਗਰਸ ਤੇ ਏ.ਆਈ.ਐੱਮ.ਆਈ.ਐੱਮ. ਆਗੂ ਵੱਲੋਂ ਵਕਫ਼ (ਸੋਧ) ਬਿੱਲ ਨੂੰ ਸੁਪਰੀਮ ਕੋਰਟ ‘ਚ ਚੁਣੌਤੀ
ਨਵੀਂ ਦਿੱਲੀ, 4 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਦੇ ਸੰਸਦ ਮੈਂਬਰ ਮੁਹੰਮਦ ਜਾਵੇਦ ਅਤੇ ਏ.ਆਈ.ਐੱਮ.ਆਈ.ਐੱਮ. ਦੇ ਪ੍ਰਧਾਨ ਅਸਦੂਦੀਨ ਓਵੈਸੀ ਨੇ ਸ਼ੁੱਕਰਵਾਰ ਨੂੰ ਵਕਫ਼ (ਸੋਧ) ਬਿੱਲ, 2025 ਦੀ ਵਾਜਬੀਅਤ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਇਹ ਬਿਲ ਸੰਵਿਧਾਨਕ ਵਿਵਸਥਾਵਾਂ ਦੀ ਉਲੰਘਣਾ ਕਰਦਾ ਹੈ। ਬਿਹਾਰ ਦੇ ਕਿਸ਼ਨਗੰਜ ਤੋਂ ਲੋਕ ਸਭਾ ਮੈਂਬਰ ਜਾਵੇਦ, ਜੋ ਬਿੱਲ ‘ਤੇ […]