ਟਰੰਪ ਦੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਯੋਜਨਾ
-ਪ੍ਰਵਾਸੀਆਂ ‘ਤੇ ਕੱਸਿਆ ਜਾਵੇਗਾ ਸ਼ਿਕੰਜਾ ਵਾਸ਼ਿੰਗਟਨ, 18 ਜਨਵਰੀ (ਪੰਜਾਬ ਮੇਲ)- ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਟਰੰਪ ਦੇ ਸਹੁੰ ਚੁੱਕਣ ਤੋਂ ਤੁਰੰਤ ਬਾਅਦ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਯੋਜਨਾ ਬਣਾਈ ਹੈ। ਇਸ ਵਿਚ ਇੱਕ ਵੱਡਾ ਇਮੀਗ੍ਰੇਸ਼ਨ ਛਾਪਾ ਵੀ ਸ਼ਾਮਲ ਹੈ, ਜੋ ਟਰੰਪ ਦੇ ਸਹੁੰ ਚੁੱਕਣ ਦੇ ਦੂਜੇ ਦਿਨ ਮੰਗਲਵਾਰ ਨੂੰ ਸ਼ਿਕਾਗੋ ਤੋਂ ਸ਼ੁਰੂ […]