ਈ.ਡੀ. ਵੱਲੋਂ ਧਰਤੀ ਹੇਠਲਾ ਪਾਣੀ ਦੂਸ਼ਿਤ ਕਰਨ ਦੇ ਮਾਮਲੇ ‘ਤੇ ਮਾਲਬਰੋਸ ਇੰਟਰਨੈਸ਼ਨਲ ਤੇ ਹੋਰਨਾ ਕੰਪਨੀਆਂ ‘ਤੇ ਵੱਡੀ ਕਾਰਵਾਈ
ਜਲੰਧਰ, 17 ਦਸੰਬਰ (ਪੰਜਾਬ ਮੇਲ)- ਪੰਜਾਬ ‘ਚ ਜ਼ਮੀਨ ਹੇਠਲੇ ਪਾਣੀ ਨੂੰ ਦੂਸ਼ਿਤ ਕਰਨ ਦੇ ਇਕ ਗੰਭੀਰ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸਖ਼ਤ ਰੁਖ ਅਪਣਾਉਂਦਿਆਂ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਅਤੇ ਹੋਰਨਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਇਹ ਜਾਂਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਰਜ ਕਰਾਈ ਗਈ ਅਪਰਾਧਿਕ ਸ਼ਿਕਾਇਤ ਦੇ ਆਧਾਰ ‘ਤੇ ਸ਼ੁਰੂ ਕੀਤੀ ਗਈ, ਜਿਸ […]