ਟਰੰਪ ਵੱਲੋਂ 140 ਨਵੇਂ ਇਮੀਗ੍ਰੇਸ਼ਨ ਜੱਜਾਂ ਦੀ ਭਰਤੀ; ਤਜ਼ਰਬੇ ਦੀ ਘਾਟ ‘ਤੇ ਵੱਡਾ ਵਿਵਾਦ
ਵਾਸ਼ਿੰਗਟਨ ਡੀ.ਸੀ., 29 ਅਪ੍ਰੈਲ (ਪੰਜਾਬ ਮੇਲ)- ਅਮਰੀਕਾ ਵਿਚ ਇਮੀਗ੍ਰੇਸ਼ਨ ਮਾਮਲਿਆਂ ਨੂੰ ਲੈ ਕੇ ਇੱਕ ਵੱਡੀ ਚਰਚਾ ਛਿੜ ਗਈ ਹੈ। ਤਾਜ਼ਾ ਰਿਪੋਰਟਾਂ ਮੁਤਾਬਕ ਡੋਨਾਲਡ ਟਰੰਪ ਪ੍ਰਸ਼ਾਸਨ ਵੱਲੋਂ 140 ਨਵੇਂ ਇਮੀਗ੍ਰੇਸ਼ਨ ਜੱਜ ਭਰਤੀ ਕੀਤੇ ਗਏ ਹਨ, ਪਰ ਇਨ੍ਹਾਂ ਵਿਚੋਂ ਕਈ ਜੱਜਾਂ ਕੋਲ ਇਮੀਗ੍ਰੇਸ਼ਨ ਕਾਨੂੰਨ ਦਾ ਘੱਟ ਜਾਂ ਬਿਲਕੁਲ ਵੀ ਤਜ਼ਰਬਾ ਨਹੀਂ ਹੋਣ ਦੇ ਦਾਅਵੇ ਸਾਹਮਣੇ ਆਏ ਹਨ। […]