ਕੈਨੇਡੀਅਨ ਪ੍ਰਧਾਨ ਮੰਤਰੀ ਅਹੁਦੇ ਲਈ ਸੰਸਦ ਮੈਂਬਰ ਚੰਦਰ ਆਰੀਆ ਨੇ ਭਰਿਆ ਨਾਮਜ਼ਦਗੀ ਪੱਤਰ
ਨਵੀਂ ਦਿੱਲੀ, 17 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਨੇਪੀਅਨ ਤੋਂ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰੀਆ ਅਧਿਕਾਰਤ ਤੌਰ ‘ਤੇ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਨਾ ਸਿਰਫ਼ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ, ਸਗੋਂ ਕੰਨੜ ਵਿਚ ਸਦਨ ਨੂੰ ਸੰਬੋਧਨ ਵੀ ਕੀਤਾ। ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ਦੇ ਰਹਿਣ ਵਾਲੇ ਆਰੀਆ […]