ਵਿਵਾਦਿਤ ਸ਼ਰਾਬ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲਾ; ਗ੍ਰਹਿ ਮੰਤਰਾਲੇ ਵੱਲੋਂ ਈ.ਡੀ. ਨੂੰ ਕੇਜਰੀਵਾਲ ਅਤੇ ਸਿਸੋਦੀਆ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ
ਨਵੀਂ ਦਿੱਲੀ, 16 ਜਨਵਰੀ (ਪੰਜਾਬ ਮੇਲ)- ਦਿੱਲੀ ਸ਼ਰਾਬ ਘਪਲੇ ਮਾਮਲੇ ਵਿਚ ਗ੍ਰਹਿ ਮੰਤਰਾਲੇ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖ਼ਿਲਾਫ਼ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐੱਮ. ਐੱਲ. ਏ.) ਤਹਿਤ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਕਾਰਵਾਈ ਵਿਵਾਦਿਤ ਸ਼ਰਾਬ ਘਪਲੇ ਨਾਲ ਜੁੜੇ ਕਥਿਤ ਮਨੀ […]