ਸ. ਜਗਦੇਵ ਸਿੰਘ ਜੱਸੋਵਾਲ ਦੀ ਯਾਦ ਵਿਚ ਲੁਧਿਆਣਾ ‘ਚ ਹੋਇਆ ਸੈਮੀਨਾਰ
ਹੁਣ ਹਰ ਸਾਲ ਹੋਵੇਗਾ ਇਹ ਸੈਮੀਨਾਰ : ਕੇ.ਕੇ. ਬਾਵਾ ਲੁਧਿਆਣਾ, 14 ਜਨਵਰੀ (ਪੰਜਾਬ ਮੇਲ)- ਪੰਜਾਬੀ ਸੱਭਿਆਚਾਰ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਸ. ਜਗਦੇਵ ਸਿੰਘ ਜੱਸੋਵਾਲ ਦੀ ਯਾਦ ਵਿਚ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਮਾਲਵਾ ਸੱਭਿਆਚਾਰਕ ਮੰਚ ਦੇ ਕਰਤਾ-ਧਰਤਾ ਅਤੇ ਕੇ.ਕੇ. ਬਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸੈਮੀਨਾਰ ਵਿਚ […]