ਡੱਲੇਵਾਲ ਵੱਲੋਂ ਧਾਰਮਿਕ ਆਗੂਆਂ ਨੂੰ ਕੇਂਦਰ ‘ਤੇ ਦਬਾਅ ਪਾਉਣ ਦੀ ਅਪੀਲ
ਪਟਿਆਲਾ/ਪਾਤੜਾਂ, 14 ਜਨਵਰੀ (ਪੰਜਾਬ ਮੇਲ)- ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੇ ਸੰਯੁਕਤ ਕਿਸਾਨ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਧਾਰਮਿਕ ਆਗੂਆਂ ਨੂੰ ਚਿੱਠੀ ਲਿਖ ਕੇ ਕੇਂਦਰ ‘ਤੇ ਦਬਾਅ ਪਾਉਣ ਤੇ ਕਿਸਾਨੀ ਮਸਲੇ ਹੱਲ ਕਰਵਾਉਣ ਦੀ ਅਪੀਲ ਕੀਤੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਦਸਤਖ਼ਤਾਂ ਹੇਠ ਇਹ ਚਿੱਠੀ ਸ੍ਰੀ ਅਕਾਲ ਤਖ਼ਤ ਸਣੇ ਸ਼ਾਹੀ ਇਮਾਮ ਅਤੇ ਜੋਸ਼ੀ […]