ਦਿੱਲੀ ਚੋਣਾਂ ‘ਚ ਭਾਜਪਾ ਤੇ ਕਾਂਗਰਸ ਨੂੰ ਰੜਕਣ ਲੱਗੀ ਪੰਜਾਬੀ ਆਗੂਆਂ ਦੀ ਘਾਟ
ਆਮ ਆਦਮੀ ਪਾਰਟੀ ਲਈ ਪੰਜਾਬੀ ਵੱਸੋਂ ਵਾਲੀਆਂ ਸੀਟਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਜ਼ੋਰ-ਸ਼ੋਰ ਨਾਲ ਕਰ ਰਹੇ ਨੇ ਪ੍ਰਚਾਰ ਨਵੀਂ ਦਿੱਲੀ, 1 ਫਰਵਰੀ (ਪੰਜਾਬ ਮੇਲ)- ਦਿੱਲੀ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੇ ਆਖ਼ਰੀ ਹਫਤੇ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਦਿੱਲੀ ਦੇ ਵੋਟਰਾਂ ਦੀ ਵਸੋਂ ਮੁਤਾਬਿਕ ਆਗੂਆਂ ਨੂੰ ਚੋਣ ਪ੍ਰਚਾਰ ਵਿਚ ਲਾਇਆ ਜਾ ਰਿਹਾ ਹੈ। ਦਿੱਲੀ […]