ਸੀਨੀਅਰ ਆਈ.ਏ.ਐੱਸ. ਵਿਵੇਕ ਪ੍ਰਤਾਪ ਸਿੰਘ ਹੋਣਗੇ ਪੰਜਾਬ ਰਾਜਪਾਲ ਦੇ ਪ੍ਰਮੁੱਖ ਸਕੱਤਰ
ਲੁਧਿਆਣਾ, 29 ਜਨਵਰੀ (ਪੰਜਾਬ ਮੇਲ)- ਪੰਜਾਬ ਦੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਕੇ. ਸ਼ਿਵਾ ਪ੍ਰਸਾਦ ਨੇ ਵੀ.ਆਰ.ਐੱਸ. ਲੈ ਲਈ ਹੈ। ਉਹ ਮੌਜੂਦਾ ਸਮੇਂ ਦੌਰਾਨ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਦੀ ਰਿਟਾਇਰਮੈਂਟ ਤੋਂ ਬਾਅਦ ਸੀਨੀਅਰ ਆਈ.ਏ.ਐੱਸ. ਵਿਵੇਕ ਪ੍ਰਤਾਪ ਸਿੰਘ ਨੂੰ ਪੰਜਾਬ ਦੇ ਰਾਜਪਾਲ ਦਾ ਪ੍ਰਮੁੱਖ ਸਕੱਤਰ ਲਾ ਦਿੱਤਾ ਗਿਆ ਹੈ। ਹਾਲਾਂਕਿ ਕੇ. […]