ਅਮਰੀਕੀ ਟਰਾਂਸਪੋਰਟ ਮੰਤਰੀ ਵੱਲੋਂ ਪਰਵਾਸੀਆਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਬਾਰੇ ਚਿਤਾਵਨੀ
ਨਿਊਯਾਰਕ, 15 ਦਸੰਬਰ (ਪੰਜਾਬ ਮੇਲ)- ਅਮਰੀਕੀ ਟਰਾਂਸਪੋਰਟ ਮੰਤਰੀ ਸੀਨ ਡਫੀ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਨਿਊਯਾਰਕ ‘ਚ ਪਰਵਾਸੀਆਂ ਨੂੰ ਡਰਾਈਵਿੰਗ ਲਾਇਸੈਂਸ ਜਾਰੀ ਕਰਨ ਦੇ ਪ੍ਰਬੰਧ ਨੂੰ ਠੀਕ ਨਾ ਕੀਤਾ ਗਿਆ, ਤਾਂ ਹਾਈਵੇਅ ਫੰਡ ‘ਚੋਂ ਮਿਲਣ ਵਾਲੇ 7.30 ਕਰੋੜ ਡਾਲਰ ਰੋਕ ਦਿੱਤੇ ਜਾਣਗੇ। ਡਫੀ ਨੇ ਟਰੱਕ ਅਤੇ ਬੱਸ ਡਰਾਈਵਰਾਂ ਲਈ ਲਾਇਸੈਂਸ ਹਾਸਲ ਕਰਨ ਦੀ ਯੋਗਤਾ […]