ਕੈਨੇਡਾ ‘ਚ ਪੰਜਾਬੀ ਬਜ਼ੁਰਗ ਨੂੰ ਧੱਕੇ ਮਾਰਨ ਵਾਲੇ ਨੌਜਵਾਨ ਨੇ ਮੰਗੀ ਮੁਆਫੀ
ਵੈਨਕੂਵਰ, 29 ਅਪ੍ਰੈਲ (ਪੰਜਾਬ ਮੇਲ)- ਪਿਛਲੇ ਦਿਨੀਂ ਕੈਨੇਡਾ ਦੇ ਵੁੱਡਕਾਸਟ ਇਲਾਕੇ ‘ਚ ਸੈਰ ਕਰ ਰਹੇ ਇੱਕ ਪੰਜਾਬੀ ਬਜ਼ੁਰਗ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਨਸਲੀਆਂ ਟਿੱਪਣੀਆਂ ਕਰ ਕੇ ਧੱਕੇ ਮਾਰਨ ਦੀ ਘਟਨਾ ਮਗਰੋਂ ਪੁਲਿਸ ਵੱਲੋਂ ਮੌਕੇ ‘ਤੇ ਜਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਸੀ। ਇਸ ਘਟਨਾ ਮਗਰੋਂ ਇਲਾਕੇ ‘ਚ ਰਹਿੰਦੇ ਪੰਜਾਬੀ ਭਾਈਚਾਰੇ ‘ਚ ਚਿੰਤਾ […]