ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਾਰੀ ਜਨਮ ਅਧਿਕਾਰ ਨਾਗਰਿਕਤਾ ਆਦੇਸ਼ ਨਾਲ ਗਰੀਨ ਕਾਰਡ ਦੀ ਕਤਾਰ ਵਿਚ ਲੱਗੇ 10 ਲੱਖ ਤੋਂ ਵਧ ਭਾਰਤੀ ਹੋਣਗੇ ਪ੍ਰਭਾਵਿਤ
ਸੈਕਰਾਮੈਂਟੋ, ਕੈਲੀਫੋਰਨੀਆ, 24 ਜਨਵਰੀ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਸਹੁੰ ਚੁੱਕਣ ਉਪਰੰਤ 20 ਜਨਵਰੀ ਨੂੰ ਜਾਰੀ ਆਦੇਸ਼ ਜਿਸ ਦਾ ਸਿਰਲੇਖ ਹੈ ” ਪ੍ਰੋਟੈਕਟਿੰਗ ਦ ਮੀਨਿੰਗ ਐਂਡ ਵੈਲਯੂ ਆਫ ਅਮੈਰਕੀਨ ਸਿਟੀਜ਼ਨਸ਼ਿੱਪ” ਨਾਲ ਲੱਖਾਂ ਪ੍ਰਵਾਸੀ ਪ੍ਰਭਾਵਿਤ ਹੋਣਗੇ। ਇਕ ਰਿਪੋਰਟ ਅਨੁਸਾਰ ਟਰੰਪ ਦੇ ਇਸ ਆਦੇਸ਼ ਨਾਲ ਪਿਛਲੇ ਲੰਬੇ ਸਮੇ ਤੋਂ ਗਰੀਨ ਕਾਰਡ ਦੀ ਉਡੀਕ […]