ਭਾਰਤ ਵੱਲੋਂ ਕੈਨੇਡਾ ਨੂੰ ਸਪੱਸ਼ਟ ਸੰਦੇਸ਼; ਕਿਹਾ – ਦੇਸ਼ ਵਿਰੋਧੀਆਂ ਨੂੰ ਨਹੀਂ ਦੇਵਾਂਗੇ ਵੀਜ਼ਾ
ਨਵੀਂ ਦਿੱਲੀ, 14 ਦਸੰਬਰ (ਪੰਜਾਬ ਮੇਲ)- ਭਾਰਤ ਨੇ ਕੈਨੇਡਾ ਨੂੰ ਇਕ ਵਾਰ ਫਿਰ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਲੋਕਾਂ ਨੂੰ ਵੀਜ਼ਾ ਨਹੀਂ ਦਿੱਤਾ ਜਾਵੇਗਾ। ਕੈਨੇਡਾ ਸਰਕਾਰ ਅਤੇ ਮੀਡੀਆ ‘ਚ ਭਾਰਤ ‘ਤੇ ਵੀਜ਼ਾ ਨਾ ਦੇਣ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਸਨ। ਇਸ ‘ਤੇ ਭਾਰਤੀ ਵਿਦੇਸ਼ ਮੰਤਰਾਲਾ ਨੇ ਮੂੰਹ ਤੋੜ […]