Green card ਪ੍ਰਵਾਸੀਆਂ ਨੂੰ ਅਣਮਿੱਥੇ ਸਮੇਂ ਲਈ ਅਮਰੀਕਾ ਵਿੱਚ ਰਹਿਣ ਦਾ ਅਧਿਕਾਰ ਸਥਾਈ ਨਹੀਂ : ਉਪ ਰਾਸ਼ਟਰਪਤੀ ਜੇਡੀ ਵੈਂਸ
ਵਾਸ਼ਿੰਗਟਨ, 16 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਗ੍ਰੀਨ ਕਾਰਡ ਸੰਬੰਧੀ ਇੱਕ ਬਿਆਨ ਦਿੱਤਾ ਹੈ, ਜਿਸ ਨੇ ਇਸ ਵੱਕਾਰੀ ਕਾਰਡ ਦੀ ਵੈਧਤਾ ‘ਤੇ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ। ਜੇਡੀ ਵੈਂਸ ਨੇ ਵੀਰਵਾਰ ਨੂੰ ਇੱਕ ਇੰਟਰਵਿਊ ਵਿੱਚ ਕਿਹਾ ਕਿ ਗ੍ਰੀਨ ਕਾਰਡ ਪ੍ਰਵਾਸੀਆਂ ਨੂੰ ਅਣਮਿੱਥੇ ਸਮੇਂ ਲਈ ਅਮਰੀਕਾ ਵਿੱਚ ਰਹਿਣ ਦਾ ਅਧਿਕਾਰ ਨਹੀਂ […]