ਪਾਕਿਸਤਾਨ ਸਮੇਤ 43 ਦੇਸ਼ਾਂ ਦੇ ਨਾਗਰਿਕਾਂ ਲਈ ਅਮਰੀਕਾ ‘ਚ ਦਾਖਲੇ ‘ਤੇ ਲੱਗ ਸਕਦੀ ਹੈ ਪਾਬੰਦੀ!
ਵਾਸ਼ਿੰਗਟਨ, 15 ਮਾਰਚ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪ੍ਰਸ਼ਾਸਨ ਰੂਸ ਅਤੇ ਬੇਲਾਰੂਸ ਸਮੇਤ 43 ਦੇਸ਼ਾਂ ਦੇ ਨਾਗਰਿਕਾਂ ਲਈ ਦੇਸ਼ ਵਿਚ ਦਾਖਲੇ ‘ਤੇ ਪਾਬੰਦੀ ਲਗਾਉਣ ‘ਤੇ ਵਿਚਾਰ ਕਰ ਰਿਹਾ ਹੈ। ਦ ਨਿਊਯਾਰਕ ਟਾਈਮਜ਼ ਨੇ ਇਸ ਮਾਮਲੇ ਤੋਂ ਜਾਣੂ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਜਾਣਕਾਰੀ ਦਿੱਤੀ। ਮਾਰਚ ਦੇ ਸ਼ੁਰੂ ਵਿਚ ਦ ਨਿਊਯਾਰਕ ਟਾਈਮਜ਼ ਨੇ ਰਿਪੋਰਟ […]