ਟਰੂਡੋ ਨੇ ਟਰੰਪ ਨੂੰ ਅਮਰੀਕੀ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ‘ਤੇ ਦਿੱਤੀ ਵਧਾਈ
ਟੋਰਾਂਟੋ, 21 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਡੋਨਾਲਡ ਟਰੰਪ ਨੂੰ ਸੰਯੁਕਤ ਰਾਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕੀਤੇ ਇੱਕ ਸੰਦੇਸ਼ ਵਿਚ ਟਰੂਡੋ ਨੇ ਦੋਵਾਂ ਦੇਸ਼ਾਂ ਵਿਚਕਾਰ ਨਵੇਂ ਸਹਿਯੋਗ ਦੀ ਸੰਭਾਵਨਾ ਬਾਰੇ ਆਸ ਪ੍ਰਗਟ ਕੀਤੀ। ਟਰੂਡੋ ਨੇ ਐਕਸ ‘ਤੇ ਲਿਖਿਆ, […]