ਯੂ.ਏ.ਈ. ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਆਨ ਅਰਾਈਵਲ ਪ੍ਰੋਗਰਾਮ ਨੂੰ ਵਧਾਇਆ
ਦੁਬਈ, 13 ਮਾਰਚ (ਪੰਜਾਬ ਮੇਲ)- ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਤੋਂ ਭਾਰਤੀਆਂ ਲਈ ਖੁਸ਼ਖ਼ਬਰੀ ਹੈ। ਯੂ.ਏ.ਈ. ਨੇ ਭਾਰਤੀ ਨਾਗਰਿਕਾਂ ਲਈ ਵੀਜ਼ਾ ਆਨ ਅਰਾਈਵਲ ਪ੍ਰੋਗਰਾਮ ਨੂੰ ਵਧਾ ਦਿੱਤਾ ਹੈ। ਹੁਣ ਇਸ ਵਿੱਚ ਛੇ ਹੋਰ ਦੇਸ਼ਾਂ ਦੇ ਵੈਧ ਵੀਜ਼ਾ, ਰਿਹਾਇਸ਼ੀ ਪਰਮਿਟ ਅਤੇ ਗ੍ਰੀਨ ਕਾਰਡ ਰੱਖਣ ਵਾਲੇ ਭਾਰਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਪ੍ਰੋਗਰਾਮ ਨੂੰ ਇਸ ਮਹੀਨੇ […]