ਕੈਨੇਡਾ ਸਰਕਾਰ ਵੱਲੋਂ ਓਪਨ ਵਰਕ ਪਰਮਿਟ ਦੇ ਨਿਯਮਾਂ ‘ਚ ਸੋਧ
ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਨੂੰ ਹੋਵੇਗਾ ਫਾਇਦਾ ਟੋਰਾਂਟੋ, 20 ਜਨਵਰੀ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਵਿਦੇਸ਼ੀ ਕਾਮਿਆਂ ਦੇ ਜੀਵਨ ਸਾਥੀਆਂ ਲਈ ਓਪਨ ਵਰਕ ਪਰਮਿਟ (ਓ.ਡਬਲਯੂ.ਪੀ.) ਦੇ ਨਿਯਮਾਂ ਵਿਚ ਸੋਧ ਕੀਤੀ ਹੈ। ਇੱਕ ਅਜਿਹਾ ਕਦਮ ਜਿਸ ਨਾਲ ਕੈਨੇਡਾ ਵਿਚ ਰਹਿ ਰਹੇ ਹਜ਼ਾਰਾਂ ਭਾਰਤੀ ਨਾਗਰਿਕਾਂ ਨੂੰ ਲਾਭ ਹੋਣ ਦੀ ਉਮੀਦ […]