ਪਰਵਾਸ ਤੇ ਵਿਦੇਸ਼ੀ ਨਾਗਰਿਕ ਬਿੱਲ-2025 ਲੋਕ ਸਭਾ ‘ਚ ਪੇਸ਼
– ਵਿਰੋਧੀ ਧਿਰ ਵੱਲੋਂ ਬਿੱਲ ਸੰਵਿਧਾਨਕ ਮੱਦਾਂ ਦੀ ਉਲੰਘਣਾ ਕਰਾਰ – ਕਾਨੂੰਨ ਬਣਨ ਨਾਲ ਵਿਰੋਧੀ ਵਿਚਾਰਧਾਰਾ ਵਾਲੇ ਲੋਕਾਂ ਦੀ ਆਮਦ ‘ਤੇ ਰੋਕ ਲੱਗਣ ਦਾ ਖਦਸ਼ਾ ਪ੍ਰਗਟਾਇਆ ਨਵੀਂ ਦਿੱਲੀ, 12 ਮਾਰਚ (ਪੰਜਾਬ ਮੇਲ)- ਪਰਵਾਸ ਤੇ ਵਿਦੇਸ਼ੀਆਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਬਿੱਲ ਲੋਕ ਸਭਾ ‘ਚ ਪੇਸ਼ ਕੀਤਾ ਗਿਆ, ਜਿਸ ਵਿਚ ਦੇਸ਼ ‘ਚ ਵਿਦੇਸ਼ੀਆਂ […]