2017 ਦੇ ਹਿਰਾਸਤੀ ਮੌਤ ਮਾਮਲੇ ’ਚ ਦੋ ਸਾਬਕਾ ਪੁਲਿਸ ਅਧਿਕਾਰੀਆਂ ਖ਼ਿਲਾਫ਼ ਮੁਕੱਦਮਾ ਚਲਾਉਣ ਦੇ ਹੁਕਮ, CBI ਨੂੰ ਸੌਂਪਿਆ ਗਿਆ ਸੀ ਮਾਮਲਾ
ਲੁਧਿਆਣਾ, 10 ਅਪ੍ਰੈਲ (ਪੰਜਾਬ ਮੇਲ)- ਮੋਹਾਲੀ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ਨੇ ਲੰਬੇ ਸਮੇਂ ਤੋਂ ਪੈਂਡਿੰਗ ਹਿਰਾਸਤੀ ਮੌਤ ਦੇ ਇੱਕ ਗੰਭੀਰ ਮਾਮਲੇ ’ਚ ਦੋ ਸਾਬਕਾ ਪੰਜਾਬ ਪੁਲਿਸ ਅਧਿਕਾਰੀਆਂ ਖ਼ਿਲਾਫ਼ ਗੰਭੀਰ ਅਪਰਾਧਿਕ ਦੋਸ਼ਾਂ ਦਾ ਨੋਟਿਸ ਲੈਂਦੇ ਹੋਏ ਉਨ੍ਹਾਂ ਖ਼ਿਲਾਫ਼ ਟ੍ਰਾਇਲ ਚਲਾਉਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸੇਵਾਮੁਕਤ ਇੰਸਪੈਕਟਰ ਤੇ ਥਾਣਾ ਦੁਗਰੀ ਦੇ ਸਾਬਕਾ ਐੱਸਐੱਚਓ ਦਲਵੀਰ ਸਿੰਘ […]