ਜਥੇਦਾਰ ਗੜਗੱਜ ਨੂੰ ਸੇਵਾ ਸੌਂਪਣ ਦਾ ਨਿਹੰਗ ਜਥੇਬੰਦੀਆਂ ਵੱਲੋਂ ਵਿਰੋਧ
ਸ੍ਰੀ ਆਨੰਦਪੁਰ ਸਾਹਿਬ, 11 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲਣ ਦੇ ਐਲਾਨ ਮਗਰੋਂ ਹੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੌਜੂਦਾ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਣੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਰੋਧ ਕਰਨ ਦਾ […]