ਟਰੂਡੋ ਸਰਕਾਰ ਦੇ ਮੰਤਰੀ ਚੋਣਾਂ ਲੜਨ ਤੋਂ ਵੱਟਣ ਲੱਗੇ ਪਾਸਾ
-ਟਰਾਂਸਪੋਰਟ ਮੰਤਰੀ ਅਨੀਤਾ ਆਨੰਦ ਨੇ ਮੁੜ ਅਧਿਆਪਨ ਕਿੱਤੇ ਨਾਲ ਜੁੜਨ ਦੀ ਇੱਛਾ ਜਤਾਈ ਵੈਨਕੂਵਰ, 14 ਜਨਵਰੀ (ਪੰਜਾਬ ਮੇਲ)- ਕੈਨੇਡਾ ਦੀ ਲਿਬਰਲ ਪਾਰਟੀ ਦੇ ਆਗੂ ਜਸਟਿਨ ਟਰੂਡੋ ਦੀ ਸਰਕਾਰ ‘ਚ ਕੁਝ ਮੌਜੂਦਾ ਅਤੇ ਸਾਬਕਾ ਮੰਤਰੀਆਂ ਵੱਲੋਂ ਆਗਾਮੀ ਚੋਣਾਂ ਲੜਨ ਤੋਂ ਕੀਤੀ ਜਾ ਰਹੀ ਨਾਂਹ ਇਸ ਗੱਲ ਦਾ ਸੰਕੇਤ ਬਣ ਰਹੀ ਹੈ ਕਿ ਉਨ੍ਹਾਂ ਨੂੰ ਲੋਕਾਂ ਦੇ […]