ਟਰੰਪ ਦੀ ਧਮਕੀ ‘ਤੇ ਕੈਨੇਡੀਅਨ ਸੰਸਦ ਮੈਂਬਰ ਵੱਲੋਂ ਚਿਤਾਵਨੀ
ਐੱਨ.ਡੀ.ਪੀ. ਆਗੂ ਨੇ ਕਿਹਾ: ਚੁਕਾਉਣੀ ਪਵੇਗੀ ਕੀਮਤ ਟੋਰਾਂਟੋ, 13 ਜਨਵਰੀ (ਪੰਜਾਬ ਮੇਲ)- ਕੈਨੇਡੀਅਨ ਸੰਸਦ ਮੈਂਬਰ ਨੇ ਡੋਨਾਲਡ ਟਰੰਪ ਦੀ ਧਮਕੀ ਦਾ ਕਰਾਰਾ ਜਵਾਬ ਦਿੱਤਾ ਹੈ। ਖੱਬੇ ਪੱਖੀ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ) ਦੇ ਨੇਤਾ ਅਤੇ ਕੈਨੇਡੀਅਨ ਸੰਸਦ ਮੈਂਬਰ ਜਗਮੀਤ ਸਿੰਘ ਨੇ ਨਵੇਂ ਚੁਣੇ ਗਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ […]