ਬਾਦਲ ਪਰਿਵਾਰ ਆਪਣੇ ਹੱਥ ਰੱਖਣਾ ਚਾਹੁੰਦੈ ਅਕਾਲੀ ਦਲ ਦੀ ਵਾਗਡੋਰ!
ਅੰਮ੍ਰਿਤਸਰ, 11 ਜਨਵਰੀ (ਪੰਜਾਬ ਮੇਲ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਮਨਜ਼ੂਰ ਹੋਣ ਦੇ ਨਾਲ ਹੀ ਜਿਥੇ ਇਕ ਨਵੇਂ ਅਕਾਲੀ ਦਲ ਦੇ ਗਠਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ, ਉਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਗਠਿਤ 7 ਮੈਂਬਰੀ ਕਮੇਟੀ ਨੂੰ ਦਰਕਿਨਾਰ ਕਰ […]