ਐੱਚ-1ਬੀ, ਵਿਦੇਸ਼ੀ ਵਿਦਿਆਰਥੀਆਂ ਅਤੇ Green Card ਧਾਰਕਾਂ ਨੂੰ ਅਮਰੀਕਾ ਤੋਂ ਬਾਹਰ ਯਾਤਰਾ ਨਾ ਕਰਨ ਦੀ ਚਿਤਾਵਨੀ
ਵਾਸ਼ਿੰਗਟਨ, 19 ਮਾਰਚ (ਪੰਜਾਬ ਮੇਲ)- ਰਾਸਟਰਪਤੀ ਡੋਨਾਲਡ ਟਰੰਪ ਦੀਆਂ ਸਖ਼ਤ Immigration ਨੀਤੀਆਂ ਕਾਰਨ ਪ੍ਰਵਾਸੀਆਂ ਦੀ ਮੁਸ਼ਕਲ ਵਧਦੀ ਜਾ ਰਹੀ ਹੈ। ਹਾਲ ਹੀ ਵਿਚ ਇਮੀਗ੍ਰੇਸ਼ਨ ਵਕੀਲਾਂ ਨੇ ਭਾਰਤੀ ਨਾਗਰਿਕਾਂ ਨੂੰ ਅਮਰੀਕਾ ਤੋਂ ਬਾਹਰ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਇਹ ਸਲਾਹ ਐੱਚ-1ਬੀ ਵੀਜ਼ਾ ਧਾਰਕਾਂ, ਵਿਦੇਸ਼ੀ ਵਿਦਿਆਰਥੀਆਂ ਅਤੇ ਗ੍ਰੀਨ ਕਾਰਡ ਧਾਰਕਾਂ ਵਰਗੇ ਲੋਕਾਂ ਨੂੰ ਦਿੱਤੀ ਗਈ […]