ਸ਼ੰਭੂ ਮੋਰਚੇ ’ਤੇ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖ਼ੁਦਕੁਸ਼ੀ
ਪਟਿਆਲਾ, 9 ਜਨਵਰੀ (ਪੰਜਾਬ ਮੇਲ)- ਸ਼ੰਭੂ ਮੋਰਚੇ ’ਤੇ 11 ਮਹੀਨਿਆਂ ਤੋਂ ਜਾਰੀ ਪੱਕੇ ਧਰਨੇ ਵਿੱਚ ਹਿੱਸਾ ਲੈ ਰਹੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪਹੂਵਿੰਡ ਦੇ ਵਾਸੀ ਰੇਸ਼ਮ ਸਿੰਘ ਪੁੱਤਰ ਜਗਤਾਰ ਸਿੰਘ ਨੇ ਕੇਂਦਰ ਸਰਕਾਰ ਦੀ ਬੇਰੁਖੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਰੇਸ਼ਮ ਸਿੰਘ ਨੇ ਸਲਫਾਸ ਦੀਆਂ ਗੋਲੀਆਂ ਨਿਗਲ ਲਈਆਂ ਸਨ, ਜਿਸ […]