ਪਛਾਣ ਬਦਲ ਕੇ ਅਮਰੀਕਾ ਆਇਆ ਗੁਜਰਾਤੀ ਵਿਅਕਤੀ ਹੋਇਆ ਡਿਪੋਰਟ
-ਦਿੱਲੀ ਪਹੁੰਚਣ ‘ਤੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ ਵਾਸ਼ਿੰਗਟਨ, 4 ਮਾਰਚ (ਪੰਜਾਬ ਮੇਲ)- ਅਮਰੀਕਾ ਵਿਚ ਗੈਰ ਕਾਨੂੰਨੀ ਪ੍ਰਵਾਸੀਆਂ ਵਿਰੁੱਧ ਮੁਹਿੰਮ ਜਾਰੀ ਹੈ। ਇਸ ਮੁਹਿੰਮ ਤਹਿਤ ਅਮਰੀਕਾ ਵਿਚ ਗੈਰ-ਕਾਨੂੰਨੀ ਘੁਸਪੈਠੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਿਆ ਜਾ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਵੇਂ ਸ਼ਰਨਾਰਥੀਆਂ ਦੇ ਮੁੱਦੇ ‘ਤੇ ਬਹੁਤ […]