ਕੈਨੇਡਾ ਦਾ ਪੀ.ਐੱਮ. ਬਣਨ ਦੀ ਦੌੜ ‘ਚ 2 ਭਾਰਤੀ ਵੀ ਸ਼ਾਮਲ
ਟੋਰਾਂਟੋ, 7 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੱਤਾਧਾਰੀ ਲਿਬਰਲ ਪਾਰਟੀ ਦੇ ਨੇਤਾ ਅਤੇ ਪੀ.ਐੱਮ. ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੋਮਵਾਰ ਨੂੰ ਟਰੂਡੋ ਨੇ ਆਪਣੇ ਅਸਤੀਫੇ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਦਾ ਨਵਾਂ ਆਗੂ ਚੁਣੇ ਜਾਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਦਾ ਅਹੁਦਾ ਛੱਡ ਦੇਣਗੇ। ਲਿਬਰਲ ਪਾਰਟੀ ਦਾ […]