ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਚੰਡੀਗੜ੍ਹ, 7 ਜਨਵਰੀ (ਪੰਜਾਬ ਮੇਲ)- ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ […]