ਪੰਜਾਬ ਕਾਂਗਰਸ ਵੱਲੋਂ ਮਨਮੋਹਨ ਸਿੰਘ ਨੂੰ ਪੰਥ ਰਤਨ ਦੇਣ ਦੀ ਅਪੀਲ
-ਪੰਜਾਬ ਕਾਂਗਰਸ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਪੱਤਰ ਭੇਜਿਆ ਅੰਮ੍ਰਿਤਸਰ, 6 ਜਨਵਰੀ (ਪੰਜਾਬ ਮੇਲ)- ਪੰਜਾਬ ਕਾਂਗਰਸ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀਆਂ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਅਕਾਲ ਤਖ਼ਤ ਵੱਲੋਂ ਪੰਥ ਰਤਨ ਦੀ ਉਪਾਧੀ ਨਾਲ ਨਿਵਾਜਿਆ […]