ਭਗਵਾਨਪੁਰੀਆ ਗੈਂਗ ਦਾ ਸਾਥੀ ਛੇ ਪਿਸਤੌਲ, 10 ਕਾਰਤੂਸਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 1 ਮਾਰਚ (ਪੰਜਾਬ ਮੇਲ)- ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਹਿਯੋਗੀ ਗੁਰਬਾਜ਼ ਸਿੰਘ ਨੂੰ 6 ਪਿਸਤੌਲ 10 ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਯਾਕੂਬ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ […]