ਡਾ. ਐੱਸ.ਪੀ. ਸਿੰਘ ਉਬਰਾਏ ਵੱਲੋਂ ਜਾਰਜੀਆ ਹਾਦਸੇ ‘ਚ ਮਰਨ ਵਾਲੇ ਰਵਿੰਦਰ ਦੇ ਪਰਿਵਾਰ ਦੀ ਵੱਡੀ ਮਦਦ
– 10 ਹਜ਼ਾਰ ਰੁਪਏ ਮਹੀਨਾਵਾਰ ਮਦਦ ਤੋਂ ਇਲਾਵਾ 2 ਧੀਆਂ ਦੇ ਨਾਂ ਦੋ-ਦੋ ਲੱਖ ਦੀਆਂ ਐੱਫ.ਡੀ.ਆਰ. ਦਿੱਤੀਆਂ – ਜਾਰਜੀਆ ਹਾਦਸੇ ਤੋਂ ਪੀੜਤ ਬਾਕੀ ਪਰਿਵਾਰਾਂ ਕੋਲ ਵੀ ਜਲਦ ਪਹੁੰਚਾਂਗੇ : ਡਾ. ਉਬਰਾਏ ਜਲੰਧਰ, 4 ਜਨਵਰੀ (ਪੰਜਾਬ ਮੇਲ)-ਪਿਛਲੇ ਦਿਨੀਂ ਜਾਰਜੀਆ ‘ਚ ਹੋਏ ਇੱਕ ਦਰਦਨਾਕ ਹਾਦਸੇ ‘ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ ‘ਚ ਸ਼ਾਮਲ ਜਲੰਧਰ ਜ਼ਿਲ੍ਹੇ ਦੇ ਪਿੰਡ […]