ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਵੱਲੋਂ 6 ਕਾਂਗਰਸੀ ਕੌਂਸਲਰ 5 ਸਾਲਾਂ ਲਈ ਪਾਰਟੀ ‘ਚੋਂ ਬਾਹਰ
ਜਲੰਧਰ, 27 ਫਰਵਰੀ (ਪੰਜਾਬ ਮੇਲ)–ਪੰਜਾਬ ਪ੍ਰਦੇਸ਼ ਕਾਂਗਰਸ ਅਨੁਸ਼ਾਸਨ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਕਾਂਗਰਸ ਦੇ 6 ਕੌਂਸਲਰਾਂ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਨੂੰ ਲੈ ਕੇ 5 ਸਾਲਾਂ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਅਵਤਾਰ ਹੈਨਰੀ ਨੇ ਇਸ ਸਬੰਧੀ ਹੁਕਮ ਜਾਰੀ ਕਰਦੇ ਕਿਹਾ ਕਿ ਬਠਿੰਡਾ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ […]