ਇੰਟਰਨੈਸ਼ਨ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਇਕਵਾਕ ਸਿੰਘ ਪੱਟੀ ਦੀ ਪੁਸਤਕ ‘ਨਿੱਕ-ਸੁੱਕ’ ਲੋਕ ਅਰਪਣ ਹੋਈ
ਲੁਧਿਆਣਾ, 11 ਨਵੰਬਰ (ਪੰਜਾਬ ਮੇਲ)- 10 ਨਵੰਬਰ ਐਤਵਾਰ ਨੂੰ ਪੰਜਾਬੀ ਭਵਨ ਲੁਧਿਆਣਾ ਵਿਖੇ ਇੰਟਰਨੈਸ਼ਨਲ ਪੰਜਾਬੀ ਸਾਹਿਤ ਅਕਾਦਮੀ ਵੱਲੋਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਏ ਗਏ ਸਾਲਾਨਾ ਸਮਾਗਮ ਅਤੇ ਕਵੀ ਦਰਬਾਰ ਦੌਰਾਨ ਮਸ਼ਹੂਰ ਲੇਖਕ ਇਕਵਾਕ ਸਿੰਘ ਪੱਟੀ ਦੀ 9ਵੀਂ ਪੁਸਤਕ ‘ਨਿੱਕ-ਸੁੱਕ’ ਲੋਕ ਅਰਪਣ ਕੀਤੀ ਗਈ। ਲੋਕ ਅਰਪਣ ਕਰਨ ਦੀ ਰਸਮ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ […]