ਲਾਰੈਂਸ ਇੰਟਰਵਿਊ ਮਾਮਲੇ ’ਚ ਡੀਐੱਸਪੀ ਸੰਧੂ ਬਰਖ਼ਾਸਤ
ਗੁਰਸ਼ੇਰ ਸਿੰਘ ਸੰਧੂ ਨੇ ਪੁਲੀਸ ਵਿਭਾਗ ਦੇ ਅਕਸ ਨੂੰ ਢਾਹ ਲਗਾਈ: ਡੀਜੀਪੀ ਚੰਡੀਗੜ੍ਹ, 3 ਜਨਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਪੁਲੀਸ ਹਿਰਾਸਤ ਦੌਰਾਨ ਇੰਟਰਵਿਊ ਕਰਾਉਣ ਵਾਲੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਹ ਇੰਟਰਵਿਊ ਮਾਰਚ 2023 ’ਚ ਖਰੜ ਸੀਆਈਏ ਦੀ ਹਿਰਾਸਤ ਦੌਰਾਨ ਕਰਵਾਈ ਗਈ ਸੀ। ਗੁਰਸ਼ੇਰ […]