ਪਾਕਿਸਤਾਨ ਨੇ ਲਾਹੌਰ ਦੇ ਪੁੰਛ ਹਾਊਸ ‘ਚ ਸ਼ਹੀਦ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹੀ
ਲਾਹੌਰ, 1 ਜਨਵਰੀ (ਪੰਜਾਬ ਮੇਲ)- ਲਹਿੰਦੇ ਪੰਜਾਬ ਸਰਕਾਰ ਨੇ ਇੱਥੇ ਇਤਿਹਾਸਕ ਪੁੰਛ ਹਾਊਸ ਵਿਖੇ ਭਗਤ ਸਿੰਘ ਗੈਲਰੀ ਸੈਲਾਨੀਆਂ ਲਈ ਖੋਲ੍ਹ ਦਿੱਤੀ ਹੈ, ਜਿੱਥੇ ਕਰੀਬ 93 ਸਾਲ ਪਹਿਲਾਂ ਸ਼ਹੀਦ-ਏ-ਆਜ਼ਮ ਆਜ਼ਾਦੀ ਘੁਲਾਟੀਏ ਉਤੇ ਮੁਕੱਦਮਾ ਚਲਾਇਆ ਗਿਆ ਸੀ। ਗੈਲਰੀ ਵਿਚ ਇਤਿਹਾਸਕ ਦਸਤਾਵੇਜ਼ ਰੱਖੇ ਗਏ ਹਨ, ਜਿਨ੍ਹਾਂ ਵਿਚ ਤਸਵੀਰਾਂ, ਪੱਤਰ, ਅਖ਼ਬਾਰ, ਮੁਕੱਦਮੇ ਦੇ ਵੇਰਵੇ ਅਤੇ ਉਨ੍ਹਾਂ ਦੇ ਜੀਵਨ ਤੇ […]