ਯੂਕਰੇਨ ਨੂੰ ਨਾਟੋ ਦੀ ਮੈਂਬਰਸ਼ਿਪ ਮਿਲਦੀ ਹੈ, ਤਾਂ ਤੁਰੰਤ ਦੇਵਾਂਗਾ ਅਸਤੀਫਾ : ਜ਼ੇਲੇਂਸਕੀ
ਕੀਵ, 24 ਫਰਵਰੀ (ਪੰਜਾਬ ਮੇਲ)- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਐਤਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਅਸਤੀਫ਼ੇ ਨਾਲ ਸ਼ਾਂਤੀ ਆਉਂਦੀ ਹੈ ਅਤੇ ਯੂਕਰੇਨ ਨੂੰ ਨਾਟੋ ਦੀ ਮੈਂਬਰਸ਼ਿਪ ਮਿਲਦੀ ਹੈ, ਤਾਂ ਉਹ ਅਹੁਦਾ ਛੱਡਣ ਲਈ ਤਿਆਰ ਹਨ। ਯੂਕਰੇਨ ‘ਤੇ ਰੂਸ ਦੇ ਹਮਲੇ ਦੇ 3 ਸਾਲ ਪੂਰੇ ਹੋਣ ‘ਤੇ ਕੀਵ ਵਿਚ ਸਰਕਾਰੀ ਅਧਿਕਾਰੀਆਂ ਦੇ ਇੱਕ […]