ਯੂ.ਐੱਸ. ‘ਚ ਜਨਮ ਦੇ ਆਧਾਰ ‘ਤੇ ਨਹੀਂ ਮਿਲੇਗੀ ਸਿਟੀਜ਼ਨਸ਼ਿਪ!
ਰਾਸ਼ਟਰਪਤੀ ਬਣਦਿਆਂ ਹੀ ਟਰੰਪ ਲੈਣਗੇ ਫ਼ੈਸਲਾ; ਲੱਖਾਂ ਭਾਰਤੀ ਹੋਣਗੇ ਪ੍ਰਭਾਵਿਤ ਵਾਸ਼ਿੰਗਟਨ, 8 ਨਵੰਬਰ (ਪੰਜਾਬ ਮੇਲ)- ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਅਮਰੀਕਾ ਵਿਚ ਚੋਣਾਂ ਜਿੱਤ ਲਈਆਂ ਹਨ। ਉਹ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਬਾਹਰ ਕੱਢਣ ਦੀ ਗੱਲ ਕਰਦਾ ਰਿਹਾ ਹੈ। ਇਸ ਤੋਂ ਇਲਾਵਾ ਅਮਰੀਕਾ ਵਿਚ ਜਨਮ ਤੋਂ ਬਾਅਦ ਬੱਚਿਆਂ ਨੂੰ ਦਿੱਤੀ ਜਾਂਦੀ ਆਟੋਮੈਟਿਕ ਨਾਗਰਿਕਤਾ ਨੂੰ ਖ਼ਤਮ ਕਰਨਾ […]