ਆਸਟਰੇਲੀਆ ‘ਚ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲੱਗੇਗੀ ਪਾਬੰਦੀ

-ਸਰਕਾਰ ਵੱਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਕਾਨੂੰਨ ਬਣਾਉਣ ਦੀ ਤਜਵੀਜ਼ ਮੈਲਬਰਨ, 8 ਨਵੰਬਰ (ਪੰਜਾਬ ਮੇਲ)- ਆਸਟਰੇਲੀਆ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵ ਤੋਂ ਬਚਾਉਣ ਲਈ ਸਖ਼ਤ ਕਾਨੂੰਨ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਅੱਜ ਕਿਹਾ ਕਿ ਇਸ ਸਬੰਧੀ […]

ਸੁਪਰੀਮ ਕੋਰਟ ਵੱਲੋਂ ਜੈੱਟ ਏਅਰਵੇਜ਼ ਦੀਆਂ ਸੰਪਤੀਆਂ ਵੇਚਣ ਦੇ ਹੁਕਮ

-ਬੋਲੀਕਾਰ ਦੇ 200 ਕਰੋੜ ਰੁਪਏ ਜ਼ਬਤ ਕਰਨ ਦੇ ਵੀ ਨਿਰਦੇਸ਼ ਨਵੀਂ ਦਿੱਲੀ, 8 ਨਵੰਬਰ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਠੱਪ ਪਈ ਏਅਰਲਾਈਨ ਕੰਪਨੀ ਜੈੱਟ ਏਅਰਵੇਜ਼ ਦੀ ਸਾਰੀ ਸੰਪਤੀ ਵੇਚਣ ਦੇ ਵੀਰਵਾਰ ਨੂੰ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਬੋਲੀਕਾਰ ਜਾਲਾਨ ਕਲਰੌਕ ਕਨਸੋਰਟੀਅਮ ਵੱਲੋਂ ਕੰਪਨੀ ‘ਚ ਪਾਏ ਗਏ 200 ਕਰੋੜ ਰੁਪਏ ਜ਼ਬਤ ਕਰਨ […]

ਭਾਰਤ ਵੱਲੋਂ ਰਵਾਇਤੀ ਹਥਿਆਰ ਨਿਯੰਤਰਣ ‘ਤੇ ਪਾਕਿਸਤਾਨ ਦੇ ਮਤੇ ਦੇ ਵਿਰੁੱਧ ਵੋਟ

ਸੰਯੁਕਤ ਰਾਸ਼ਟਰ, 8 ਨਵੰਬਰ (ਪੰਜਾਬ ਮੇਲ)- ਭਾਰਤ ਨੇ ‘ਖੇਤਰੀ ਅਤੇ ਉਪ ਖੇਤਰੀ ਪੱਧਰ ‘ਤੇ ਰਵਾਇਤੀ ਹਥਿਆਰ ਕੰਟਰੋਲ’ ਦੇ ਵਿਸ਼ੇ ‘ਤੇ ਪਾਕਿਸਤਾਨ ਦੇ ਮਤੇ ਦੇ ਖਿਲਾਫ ਵੋਟ ਕੀਤੀ। ਸੰਯੁਕਤ ਰਾਸ਼ਟਰ ਮਹਾਸਭਾ ਦੀ ਪ੍ਰਥਮ ਕਮੇਟੀ ‘ਚ ‘ਖੇਤਰੀ ਅਤੇ ਉਪ-ਖੇਤਰੀ ਪੱਧਰ ‘ਤੇ ਰਵਾਇਤੀ ਹਥਿਆਰ ਕੰਟਰੋਲ’ ‘ਤੇ ਪਾਕਿਸਤਾਨ ਅਤੇ ਸੀਰੀਆ ਦੇ ਮਤੇ ਨੂੰ ਰਿਕਾਰਡ ਵੋਟਾਂ ਨਾਲ ਪਾਸ ਕੀਤਾ ਗਿਆ। […]

ਹੁਣ ਕੈਨੇਡਾ ਦਾ ਨਹੀਂ ਮਿਲੇਗਾ 10 ਸਾਲ ਦਾ ਵਿਜ਼ਟਰ ਵੀਜ਼ਾ

ਨਵੰਬਰ, 8 ਨਵੰਬਰ (ਪੰਜਾਬ ਮੇਲ)- ਭਾਰਤ ਨਾਲ ਜਾਰੀ ਤਣਾਅ ਵਿਚਕਾਰ ਕੈਨੇਡਾ ਨੇ ਭਾਰਤੀਆਂ ਖਾਸ ਕਰ ਪੰਜਾਬੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਵੀਜ਼ਾ ਦਿਸ਼ਾ-ਨਿਰਦੇਸ਼ਾਂ ’ਚ ਸਖ਼ਤ ਬਦਲਾਅ ਕੀਤੇ ਹਨ। ਕੈਨੇਡਾ ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ 10 ਸਾਲ ਦਾ ਵਿਜ਼ਟਰ ਵੀਜ਼ਾ ਨਹੀਂ ਮਿਲੇਗਾ। ਨਵੇਂ ਨਿਯਮਾਂ ਮੁਤਾਬਿਕ ਲਾਜ਼ਮੀ ਨਹੀਂ ਹੈ ਕਿ ਹਰ ਬਿਨੈਕਾਰ […]

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਛੋਟੇ ਪੁੱਤ ਸ਼ੁਭਦੀਪ ਦੀ ਤਸਵੀਰ ਕੀਤੀ ਸ਼ੇਅਰ

ਚੰਡੀਗੜ੍ਹ, 8 ਨਵੰਬਰ (ਪੰਜਾਬ ਮੇਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ   ਦੇ ਮਾਤਾ-ਪਿਤਾ ਨੇ ਆਪਣੇ ਛੋਟੇ ਪੁੱਤਰ ਸ਼ੁਭਦੀਪ ਦੀ ਇਕ ਪਿਆਰੀ ਤਸਵੀਰ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤੀ ਹੈ। ਜਿਸ ਦੇ ਕੈਪਸ਼ਨ ਵਿੱਚ ਉਨ੍ਹਾਂ ਨੇ ਇੱਕ ਹੋਰ ਪੁੱਤਰ ਦੀ ਅਸੀਸ ਦੇਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸ਼ੁਭਦੀਪ ਦਾ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ ਜਿਸ […]

ਜਸਟਿਨ ਟਰੂਡੋ ਦੀ ਨਵੀਂ ਕਾਰਵਾਈ, ਭਾਰਤੀ ਦੂਤਾਵਾਸ ਦੇ ਪ੍ਰੋਗਰਾਮਾਂ ਨੂੰ ਸੁਰੱਖਿਆ ਦੇਣ ਤੋਂ ਕੀਤਾ ਇਨਕਾਰ

ਟੋਰਾਂਟੋ, 8 ਨਵੰਬਰ (ਪੰਜਾਬ ਮੇਲ)- ਕੈਨੇਡਾ ਨੇ ਭਾਰਤ ਦੇ ਕੌਂਸਲਰ ਕੈਂਪਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ, ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਨੇ ਕੁਝ ਪਹਿਲਾਂ ਤੋਂ ਨਿਰਧਾਰਤ ਦੂਤਾਵਾਸ ਕੈਂਪਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ। ਦੂਤਾਵਾਸ ਨੇ ਕਿਹਾ ਕਿ ਇਹ ਫੈਸਲਾ ਕੈਨੇਡੀਅਨ ਸੁਰੱਖਿਆ ਅਧਿਕਾਰੀਆਂ ਵੱਲੋਂ ਘੱਟੋ-ਘੱਟ ਸੁਰੱਖਿਆ ਪ੍ਰਦਾਨ ਕਰਨ ਵਿੱਚ ਅਸਮਰੱਥਾ […]

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਵਲੋਂ ਡਾਕਟਰ ਓਬਰਾਏ ਵਲੋਂ ਲੋੜਵੰਦ ਮਰੀਜ਼ਾਂ ਲਈ ਭੇਜੀ ਰਾਸ਼ੀ ਤਕਸੀਮ ਕੀਤੀ ਗਈ। ਅਰਵਿੰਦਰ […]

ਫਰਿਜ਼ਨੋ ਏਰੀਏ ‘ਚ ਦੋ ਪੰਜਾਬੀ ਜਿੱਤੇ ਸਕੂਲ ਬੋਰਡ ਦੀਆਂ ਚੋਣਾਂ

ਫਰਿਜ਼ਨੋ, 7 ਨਵੰਬਰ (ਪੰਜਾਬ ਮੇਲ)- ਫਰਿਜ਼ਨੋ ਵਿਚ ਚੋਣਾਂ ਹੋ ਕੇ ਹਟੀਆਂ ਹਨ। ਇਨ੍ਹਾਂ ਚੋਣਾਂ ਵਿਚ ਫਰਿਜ਼ਨੋ ਏਰੀਏ ਦੇ ਦੋ ਪੰਜਾਬੀ ਨੌਜਵਾਨਾਂ ਨੇ ਸਕੂਲ ਬੋਰਡ ਦੀਆਂ ਚੋਣਾਂ ਜਿੱਤਕੇ ਇਤਿਹਾਸ ਸਿਰਜਿਆ ਹੈ। ਫਰਿਜ਼ਨੋ ਦੇ ਸੈਂਟਰਲ ਸਕੂਲ ਬੋਰਡ ਏਰੀਆ 5 ਦੀ ਟਰੱਸਟੀ ਦੀ ਚੋਣ ਜਸਪ੍ਰੀਤ ਸਿੱਧੂ ਨੇ ਵੱਡੇ ਫਰਕ ਨਾਲ ਜਿੱਤਕੇ ਭਾਈਚਾਰੇ ਨੂੰ ਮਾਣ ਬਖ਼ਸ਼ਿਆ। ਜਸਪ੍ਰੀਤ ਸਿੰਘ ਸਿੱਧੂ […]

ਭਾਰਤੀ ਅਮਰੀਕੀ ਰਿਪਬਲਿਕਨਾਂ ਵੱਲੋਂ ਟਰੰਪ ਦੀ ਜਿੱਤ ਦਾ ਸਵਾਗਤ; ਆਸ਼ਾਵਾਦ ਪ੍ਰਗਟਾਇਆ

ਵਾਸ਼ਿੰਗਟਨ, 7 ਨਵੰਬਰ (ਪੰਜਾਬ ਮੇਲ)- ਭਾਰਤੀ ਅਮਰੀਕੀ ਰਿਪਬਲਿਕਨਾਂ ਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਡੋਨਾਲਡ ਟਰੰਪ ਦੀ ਇਤਿਹਾਸਕ ਜਿੱਤ ਲਈ ਉਤਸ਼ਾਹੀ ਸਮਰਥਨ ਪ੍ਰਗਟ ਕੀਤਾ ਹੈ। ਸਾਬਕਾ ਗਵਰਨਰ ਅਤੇ ਸੰਯੁਕਤ ਰਾਸ਼ਟਰ ਦੀ ਰਾਜਦੂਤ ਨਿੱਕੀ ਹੇਲੀ ਨੇ ਰਾਸ਼ਟਰੀ ਏਕਤਾ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਟਰੰਪ ਨੂੰ ਵਧਾਈ ਦਿੱਤੀ। ਟਵਿੱਟਰ ‘ਤੇ ਇਕ ਪੋਸਟ ‘ਚ ਹੇਲੀ ਨੇ ਕਿਹਾ […]

ਟਰੰਪ ਅਗਲੇ ਸਾਲ 20 ਜਨਵਰੀ ਨੂੰ ਲੈਣਗੇ ਅਹੁਦੇ ਦਾ ਹਲਫ਼

ਵਾਸ਼ਿੰਗਟਨ, 7 ਨਵੰਬਰ (ਪੰਜਾਬ ਮੇਲ)- ਸਾਬਕਾ ਰਾਸ਼ਟਰਪਤੀ ਤੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ(78) ਨੇ ਅਮਰੀਕੀ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਟਰੰਪ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰ ਤੇ ਭਾਰਤੀ ਮੂਲ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਹਰਾਇਆ। ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣਨਗੇ। ਉਹ ਮੁਲਕ ਦੇ 47ਵੇਂ ਰਾਸ਼ਟਰਪਤੀ ਵਜੋਂ ਅਗਲੇ ਸਾਲ 20 ਜਨਵਰੀ ਨੂੰ ਅਹੁਦੇ […]