ਅਮਰੀਕਾ ਤੋਂ ਡਿਪੋਰਟ ਹੋਏ ਪ੍ਰਵਾਸੀਆਂ ਦਾ ਵਾਪਸ ਪਰਤਨ ਤੋਂ ਇਨਕਾਰ!
ਪਨਾਮਾ ਸਿਟੀ, 21 ਫਰਵਰੀ (ਪੰਜਾਬ ਮੇਲ)- ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ 100 ਦੇ ਕਰੀਬ ਗੈਰ-ਕਾਨੂੰਨੀ ਪ੍ਰਵਾਸੀਆਂ ਨੇ ਆਪਣੇ ਦੇਸ਼ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਲੋਕ ਅਮਰੀਕਾ ਵੱਲੋਂ ਪਨਾਮਾ ਵਿਚ ਭੇਜੇ ਗਏ 299 ਗੈਰ-ਕਾਨੂੰਨੀ ਪ੍ਰਵਾਸੀਆਂ ਵਿਚ ਸ਼ਾਮਲ ਸਨ। ਇਨ੍ਹਾਂ ਨੂੰ ਹੁਣ ਪਨਾਮਾ ਦੇ ਡੇਰੀਅਨ ਸੂਬੇ ਦੇ ਇਕ ਕੈਂਪ ਵਿਚ ਸ਼ਿਫਟ ਕਰ ਦਿੱਤਾ ਗਿਆ […]