26 ਹਜ਼ਾਰ ਪ੍ਰਵਾਸੀ ਬੱਚਿਆਂ ‘ਤੇ ਵੀ ਲਟਕੀ ਡਿਪੋਰਟੇਸ਼ਨ ਦੀ ਤਲਵਾਰ!
ਟਰੰਪ ਵੱਲੋਂ ਬੱਚਿਆਂ ਨੂੰ ਇਮੀਗ੍ਰੇਸ਼ਨ ਅਦਾਲਤ ‘ਚ ਕਾਨੂੰਨੀ ਪ੍ਰਤੀਨਿਧਤਾ ਲਈ ਦਿੱਤੀ ਜਾਣ ਵਾਲੀ ਸਹਾਇਤਾ ‘ਤੇ ਰੋਕ ਵਾਸ਼ਿੰਗਟਨ, 19 ਫਰਵਰੀ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਿਚ ਅਮਰੀਕਾ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਐਕਸ਼ਨ ਲਗਾਤਾਰ ਜਾਰੀ ਹੈ। ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਪਹਿਲਾਂ ਹੀ ਫ਼ੌਜੀ ਜਹਾਜ਼ਾਂ ਰਾਹੀਂ ਡਿਪੋਰਟ ਕਰ ਕੇ ਆਪੋ-ਆਪਣੇ ਦੇਸ਼ ਵਾਪਸ ਭੇਜਿਆ ਜਾ ਰਿਹਾ ਹੈ। ਇਸ […]