1984 ਸਿੱਖ ਵਿਰੋਧੀ ਦੰਗੇ: ਟਾਈਟਲਰ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ
ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ 1984 ’ਚ ਸਿੱਖ ਵਿਰੋਧੀ ਦੰਗਿਆਂ ਦੌਰਾਨ ਉੱਤਰੀ ਦਿੱਲੀ ਦੇ ਪੁਲ ਬੰਗਸ਼ ਇਲਾਕੇ ’ਚ ਤਿੰਨ ਲੋਕਾਂ ਦੀ ਕਥਿਤ ਹੱਤਿਆ ਦੇ ਇਕ ਮਾਮਲੇ ’ਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ’ ਤੇ ਕਤਲ ਅਤੇ ਹੋਰ ਅਪਰਾਧਾਂ ਦੇ ਸ਼ੁੱਕਰਵਾਰ ਨੂੰ ਦੋਸ਼ ਤੈਅ ਕਰਨ ਦੇ ਹੁਕਮ ਦਿੱਤੇ। ਸੀ. ਬੀ. ਆਈ. […]