ਟਰੰਪ ਵੱਲੋਂ ਵਿਦੇਸ਼ੀ ਸਹਾਇਤਾ ਬੰਦ ਕਰਨ ਦੇ ਫੈਸਲੇ ਨਾਲ ਲੱਖਾਂ ਲੋਕਾਂ ਦੀ ਜਾਨ ਪਈ ਖਤਰੇ ‘ਚ!
ਜੋਹਾਨਸਬਰਗ, 18 ਫਰਵਰੀ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਵਿਦੇਸ਼ੀ ਸਹਾਇਤਾ ਬੰਦ ਕਰਨ ਦੇ ਫੈਸਲੇ ਨਾਲ ਦੱਖਣੀ ਅਫਰੀਕਾ ਵਿੱਚ ਐੱਚ.ਆਈ.ਵੀ. ਸੰਕਰਮਿਤ ਲੋਕਾਂ ਦੇ ਇਲਾਜ ‘ਤੇ ਸੰਕਟ ਪੈਦਾ ਹੋ ਗਿਆ ਹੈ। ਦੱਖਣੀ ਅਫ਼ਰੀਕਾ ਦੇ ਕਵਾਜ਼ੁਲੂ-ਨਟਾਲ ਸੂਬੇ ਦੇ ਇੱਕ ਪੇਂਡੂ ਖੇਤਰ ਵਿਚ ਰਹਿਣ ਵਾਲੀ ਨੋਜ਼ੁਕੋ ਮਜੋਲਾ (19) ਉਨ੍ਹਾਂ ਲੱਖਾਂ ਮਰੀਜ਼ਾਂ ਵਿਚੋਂ ਇਕ ਹੈ, ਜਿਸ […]