ਕੈਨੇਡਾ ਨੂੰ ਅਮਰੀਕਾ ਵਿੱਚ ਮਿਲਾਉਣਾ ਬੱਚਿਆਂ ਵਾਲੀ ਖੇਡ ਨਹੀਂ- Justin Trudeau
ਵੈਨਕੂਵਰ, 8 ਜਨਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਾਰਡ ਟਰੰਪ ਵਲੋਂ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਬਿਆਨ ਤੇ ਤੰਨਜ਼ ਕਸਿਆ ਹੈ। ਟਰੂਡੋ ਨੇ ਕਿਹਾ ਕਿ ਕਿਸੇ ਪ੍ਰਭੂਸਤਾ ਸੰਪੂਰਨ ਦੇਸ਼ ਦਾ ਦੂਜੇ ਦੇਸ਼ ਵਿੱਚ ਮਿਲਾਣ ਕੋਈ ਬੱਚਿਆਂ ਵਾਲੀ ਖੇਡ ਨਹੀਂ। […]