ਐਪਲ ਭਾਰਤ ‘ਚ ਖੋਲ੍ਹੇਗੀ 4 ਨਵੇਂ ਸਟੋਰ : ਸੀ.ਈ.ਓ. ਟਿਮ ਕੁੱਕ

ਵਾਸ਼ਿੰਗਟਨ, 2 ਨਵੰਬਰ (ਪੰਜਾਬ ਮੇਲ)- ਐਪਲ ਦੇ ਸੀ.ਈ.ਓ. ਟਿਮ ਕੁੱਕ ਨੇ ਵੱਡਾ ਐਲਾਨ ਕੀਤਾ ਹੈ। ਕੰਪਨੀ ਭਾਰਤ ‘ਚ ਚਾਰ ਨਵੇਂ ਐਪਲ ਸਟੋਰ ਖੋਲ੍ਹੇਗੀ। ਹੁਣ ਤੱਕ ਭਾਰਤ ‘ਚ ਸਿਰਫ਼ ਦੋ ਐਪਲ ਸਟੋਰ ਹਨ, ਜੋ ਹਾਲ ਹੀ ‘ਚ ਖੁੱਲ੍ਹੇ ਹਨ। ਇਨ੍ਹਾਂ ‘ਚੋਂ ਇਕ ਮੁੰਬਈ ‘ਚ ਹੈ, ਜਦਕਿ ਦੂਜਾ ਦਿੱਲੀ ‘ਚ ਹੈ। ਭਾਰਤ ‘ਚ ਅਧਿਕਾਰਤ ਐਪਲ ਸਟੋਰ ਦੇ […]

ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਅਮਰੀਕਾ ‘ਚ!

ਮੁੰਬਈ ਪੁਲਿਸ ਵੱਲੋਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਮੁੰਬਈ, 2 ਨਵੰਬਰ (ਪੰਜਾਬ ਮੇਲ)-  ਭਾਰਤ ਸਰਕਾਰ ਲਾਰੈਂਸ ਬਿਸ਼ਨੋਈ ਗੈਂਗ ਦੀਆਂ ਗਤੀਵਿਧੀਆਂ ‘ਤੇ ਰੋਕ ਲਗਾਉਣ ‘ਚ ਲੱਗੀ ਹੋਈ ਹੈ। ਇਸ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਮੁੰਬਈ ਪੁਲਿਸ ਨੂੰ ਲਾਰੇਂਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੀ ਉਨ੍ਹਾਂ ਦੇ ਦੇਸ਼ ‘ਚ ਮੌਜੂਦਗੀ ਬਾਰੇ ਚੌਕਸ ਕਰ ਦਿੱਤਾ ਹੈ। ਇਸ ਤੋਂ […]

ਅਮਰੀਕੀ ਪਾਬੰਦੀਆਂ ‘ਤੇ ਵਿਦੇਸ਼ ਮੰਤਰਾਲੇ ਨੇ ਕਿਹਾ; ਭਾਰਤੀ ਕੰਪਨੀਆਂ ਨਹੀਂ ਕਰ ਰਹੀਆਂ ਕਾਨੂੰਨ ਦੀ ਉਲੰਘਣਾ

ਨਵੀਂ ਦਿੱਲੀ, 2 ਨਵੰਬਰ (ਪੰਜਾਬ ਮੇਲ)- ਭਾਰਤ ਨੇ ਅਮਰੀਕਾ ਵੱਲੋਂ ਭਾਰਤ ਦੀਆਂ 19 ਕੰਪਨੀਆਂ ‘ਤੇ ਰੂਸ ਨੂੰ ਪਾਬੰਦੀਸ਼ੁਦਾ ਸਮੱਗਰੀ ਨਿਰਯਾਤ ਕਰਨ ਦੇ ਦੋਸ਼ ਵਿਚ ਪਾਬੰਦੀ ਲਗਾਏ ਜਾਣ ‘ਤੇ ਅੱਜ ਸਪਸ਼ਟ ਕੀਤਾ ਕਿ ਭਾਰਤੀ ਕੰਪਨੀਆਂ ਨੇ ਕਿਸੇ ਕਾਨੂੰਨ ਦੀ ਉਲੰਘਣਾਂ ਨਹੀਂ ਕੀਤੀ ਹੈ ਅਤੇ ਭਾਰਤੀ ਅਧਿਕਾਰੀ ਇਸ ਮੁੱਦੇ ‘ਤੇ ਅਮਰੀਕੀ ਅਧਿਕਾਰੀਆਂ ਨਾਲ ਗੱਲ ਕਰ ਰਹੇ ਹਨ। […]

ਪੰਜਾਬ ‘ਚ ਡੇਂਗੂ ਸਬੰਧੀ ਐਡਵਾਈਜ਼ਰੀ ਜਾਰੀ

ਬੁਢਲਾਡਾ, 2 ਨਵੰਬਰ (ਪੰਜਾਬ ਮੇਲ)- ਡੇਂਗੂ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਭਾਵੇਂ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਕਿ ਕਿਸ ਤਰ੍ਹਾਂ ਡੇਂਗੂ ਤੋਂ ਬਚਾਅ ਅਤੇ ਲੱਛਣਾਂ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਥੇ […]

ਪੰਜਾਬ ਦੀ ਸਿਆਸਤ ਲਈ ਅਗਲੇ 2 ਹਫ਼ਤੇ ਬੇਹੱਦ ਅਹਿਮ

ਚੰਡੀਗੜ੍ਹ, 2 ਨਵੰਬਰ, (ਪੰਜਾਬ ਮੇਲ) – ਪੰਜਾਬ ’ਚ 4 ਵਿਧਾਨ ਸਭਾ ਸੀਟਾਂ ਗਿੱਦੜਬਾਹਾ, ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਬਰਨਾਲਾ ਨੂੰ ਲੈ ਕੇ ਹੁਣ ਅਗਲੇ 2 ਹਫ਼ਤੇ ਬੇਹੱਦ ਅਹਿਮ ਰਹਿਣ ਵਾਲੇ ਹਨ। ਕੇਂਦਰੀ ਚੋਣ ਕਮਿਸ਼ਨ ਨੇ 4 ਸੀਟਾਂ ਲਈ ਉਪ-ਚੋਣਾਂ 13 ਨਵੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਉਪ-ਚੋਣਾਂ ਦੇ ਨਤੀਜੇ 23 ਨਵੰਬਰ ਨੂੰ […]

ਬੀਸੀ ਕੰਸਰਵੇਟਿਵ ਪਾਰਟੀ ਦੇ ਆਗੂਆਂ ਨੇ ਸਰੀ ਦੇ ਗੁਰਦੁਆਰਿਆਂ ਵਿਚ ਨਤਮਸਤਕ ਹੋ ਕੇ ਦੀਵਾਲੀ ਮਨਾਈ

ਸਰੀ, 2 ਨਵੰਬਰ (ਹਰਦਮ ਮਾਨ/ਪੰਜਾਬ ਮੇਲ)-ਬੀਸੀ ਕੰਸਰਵੇਟਿਵ ਪਾਰਟੀ ਦੇ ਆਗੂ ਜੋਹਨ ਰਸਟਿਡ, ਐਮਐਲਏ ਮਨਦੀਪ ਧਾਲੀਵਾਲ (ਸਰੀ ਨੌਰਥ) ਅਤੇ ਐਮਐਲਏ ਬਰਾਇਨ ਟੈਪਰ (ਸਰੀ ਪੈਨੋਰਮਾ) ਨੇ ਦਿਵਾਲੀ ਦੇ ਮੌਕੇ ਤੇ ਸਰੀ ਦੇ ਵੱਖ ਵੱਖ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਕੇ ਪੰਜਾਬੀ ਭਾਈਚਾਰੇ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਬਾਦ ਦਿੱਤੀ। ਜੋਹਨ ਰਸਟਿਡ ਦੀ ਅਗਵਾਈ ਵਿੱਚ ਇਹ ਆਗੂ […]

ਵੈਨਕੂਵਰ ਵਿਚਾਰ ਮੰਚ ਨੇ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ਰਿਲੀਜ਼ ਕੀਤੀਆਂ

ਸਰੀ, 2 ਨਵੰਬਰ (ਹਰਦਮ ਮਾਨ/ਪੰਜਾਬ ਮੇਲ)-ਵੈਨਕੂਵਰ ਵਿਚਾਰ ਮੰਚ ਵੱਲੋਂ ਬੀਤੇ ਦਿਨੀਂ ਨਛੱਤਰ ਸਿੰਘ ਗਿੱਲ ਦੇ ਫਾਰਮ ਹਾਊਸ ‘ਤੇ ਵਿਸ਼ੇਸ਼ ਇਕੱਤਰਤਾ ਕਰ ਕੇ ਬਹੁਪੱਖੀ ਲੇਖਕ ਦਰਸ਼ਨ ਦੋਸਾਂਝ ਦੀਆਂ ਦੋ ਪੁਸਤਕਾਂ ‘ਅੰਨ੍ਹਾਂ ਖੂਹ’ (ਕਹਾਣੀ ਸੰਗ੍ਰਿਹ) ਅਤੇ ‘ਮੈਨੂੰ ਤਲਾਸ਼ਾਂ ਤੇਰੀਆਂ’(ਕਾਵਿ ਸੰਗ੍ਰਹਿ) ਰਿਲੀਜ਼ ਕੀਤੀਆਂ ਗਈਆਂ। ਮੰਚ ਦੇ ਆਗੂ ਮੋਹਨ ਗਿੱਲ ਨੇ ਇਕੱਤਰਤਾ ਵਿੱਚ ਪਹੁੰਚੇ ਸਾਹਿਤਕ ਮਿੱਤਰਾਂ ਦਾ ਸਵਾਗਤ ਕੀਤਾ […]

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਸਲਿਆਂ ਸਬੰਧੀ ਸਲਾਹਕਾਰ ਬੋਰਡ ਬਾਰੇ ਭੁਲੇਖੇ ਠੀਕ ਨਹੀਂ- ਐਡਵੋਕੇਟ ਧਾਮੀ

ਸਿੱਖ ਵਿਦਵਾਨਾਂ ਦੀ ਰਾਏ ਨਾਲ ਮਤੇ ਦੇ ਵਿਸਥਾਰ ਬਾਰੇ ਕੀਤਾ ਸਪੱਸ਼ਟ ਅੰਮ੍ਰਿਤਸਰ, 1 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਕਮੇਟੀ ਦੇ ਲੰਘੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਸਲਿਆਂ ਸਬੰਧੀ ਗਠਤ ਕੀਤੇ ਗਏ 11 ਮੈਂਬਰੀ ਸਲਾਹਕਾਰ ਬੋਰਡ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ ਇਸ […]

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ

ਨਵੀਂ ਦਿੱਲੀ, 1 ਨਵੰਬਰ (ਪੰਜਾਬ ਮੇਲ)- ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਤਰਲਾ ਮਾਰਿਆ ਗਿਆ। ਇਸ ਮੌਕੇ ਸ਼੍ਰੋਮਣੀ […]

ਬਰੈਂਪਟਨ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸ਼ੋਸ਼ਣ ਨੂੰ ਰੋਕਣ ਲਈ ਸੰਘੀ ਅਤੇ ਸੂਬਾਈ ਸਰਕਾਰਾਂ ਤੋਂ ਤੁਰੰਤ ਕਾਰਵਾਈ ਦੀ ਮੰਗ

ਬਰੈਂਪਟਨ, 1 ਨਵੰਬਰ (ਪੰਜਾਬ ਮੇਲ)- ਸਿਟੀ ਆਫ ਬਰੈਂਪਟਨ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਸਮਰਥਨ ਵਿਚ ਇੱਕ ਵਿਸ਼ੇਸ਼ ਕਦਮ ਚੁੱਕ ਰਿਹਾ ਹੈ, ਫੈਡਰਲ ਅਤੇ ਸੂਬਾਈ ਸਰਕਾਰਾਂ ਨੂੰ ਉਹਨਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਤੁਰੰਤ ਕਾਰਵਾਈ ਕਰਨ ਦੀ ਅਪੀਲ ਕਰ ਰਿਹਾ ਹੈ। ਮੇਅਰ ਪੈਟਰਿਕ ਬ੍ਰਾਊਨ, ਖੇਤਰੀ ਕੌਂਸਲਰ ਰੋਵੇਨਾ ਸੈਂਟੋਸ ਅਤੇ ਇੰਡਸ ਕਮਿਊਨਿਟੀ ਸਰਵਿਸਿਜ਼ ਦੇ ਸੀ.ਈ.ਓ. ਗੁਰਪ੍ਰੀਤ ਮਲਹੋਤਰਾ ਨੇ […]