ਧਾਰਮਿਕ ਜਥੇਬੰਦੀਆਂ ਵੱਲੋਂ ਟਰੰਪ ਪ੍ਰਸ਼ਾਸਨ ਵਿਰੁੱਧ ਮੁਕੱਦਮਾ ਦਾਇਰ
-ਧਾਰਮਿਕ ਅਸਥਾਨਾਂ ‘ਚ ਛਾਪਿਆਂ ਨੂੰ ਆਜ਼ਾਦੀ ਦੀ ਉਲੰਘਣਾ ਦੱਸਿਆ ਵਾਸ਼ਿੰਗਟਨ, 13 ਫਰਵਰੀ (ਪੰਜਾਬ ਮੇਲ)-ਲੱਖਾਂ ਅਮਰੀਕੀਆਂ ਦੀ ਨੁਮਾਇੰਦਗੀ ਕਰਨ ਵਾਲੇ ਦੋ ਦਰਜਨ ਤੋਂ ਵੱਧ ਈਸਾਈ ਅਤੇ ਯਹੂਦੀ ਸਮੂਹਾਂ-ਐਪੀਸਕੋਪਲ ਚਰਚ ਅਤੇ ਯੂਨੀਅਨ ਫਾਰ ਰਿਫਾਰਮ ਜੂਡੀਜ਼ਮ ਤੋਂ ਲੈ ਕੇ ਮੈਨੋਨਾਈਟਸ ਅਤੇ ਯੂਨੀਟੇਰੀਅਨ ਯੂਨੀਵਰਸਲਿਸਟਸ ਤੱਕ ਨੇ ਟਰੰਪ ਪ੍ਰਸ਼ਾਸਨ ਦੇ ਉਸ ਕਦਮ ਨੂੰ ਚੁਣੌਤੀ ਦਿੰਦੇ ਹੋਏ ਇਕ ਸੰਘੀ ਅਦਾਲਤ ਵਿਚ […]